0^ਜ਼ਬੂਰਪਹਿਲਾ ਭਾਗਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਰਾਜਾਸਹਾਇਤਾ ਦੇ ਲਈ ਸਵੇਰ ਦੀ ਪ੍ਰਾਰਥਨਾਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ।ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ।ਸੁਰੱਖਿਆ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ।ਸੰਕਟ ਦੇ ਸਮੇਂ ਦਯਾ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ।ਨਿਆਂ ਲਈ ਪ੍ਰਾਰਥਨਾਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ।ਪਰਮੇਸ਼ੁਰ ਦੀ ਮਹਿਮਾ ਅਤੇ ਮਨੁੱਖ ਦਾ ਗੌਰਵਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ।ਪਰਮੇਸ਼ੁਰ ਦੇ ਨਿਆਂ ਲਈ ਧੰਨਵਾਦ ਦਾ ਭਜਨਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ।ਨਿਆਂ ਲਈ ਪ੍ਰਾਰਥਨਾਪਰਮੇਸ਼ੁਰ ਉੱਤੇ ਭਰੋਸਾਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ।ਸਹਾਇਤਾ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ।ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਸਿਯੋਨ ਦੇ ਨਿਵਾਸੀਦਾਊਦ ਦਾ ਭਜਨ।ਯਹੋਵਾਹ ਪਰਮੇਸ਼ੁਰ ਮੇਰਾ ਭਾਗਦਾਊਦ ਦਾ ਮਿੱਕਤਾਮ।ਅੱਤਿਆਚਾਰੀ ਤੋਂ ਬਚਾਉਣ ਲਈ ਪ੍ਰਾਰਥਨਾਦਾਊਦ ਦੀ ਪ੍ਰਾਰਥਨਾ।ਦਾਊਦ ਦਾ ਮੁਕਤੀਗਾਨਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ:ਸ੍ਰਿਸ਼ਟੀ ਵਿੱਚ ਪਰਮੇਸ਼ੁਰ ਦੀ ਮਹਿਮਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਪਰਮੇਸ਼ੁਰ ਦੀ ਬਿਵਸਥਾਜਿੱਤ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਜਿੱਤ ਪਾਉਣ ਉੱਤੇ ਸਤੂਤੀਗਾਨਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਮਨੋਵਿਰਤੀ ਦੀ ਪੁਕਾਰ ਅਤੇ ਸਤੂਤੀਗਾਨਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ।ਯਹੋਵਾਹ ਮੇਰਾ ਚਰਵਾਹਾਦਾਊਦ ਦਾ ਭਜਨ।ਮਹਿਮਾਮਈ ਰਾਜਾਦਾਊਦ ਦਾ ਭਜਨ।ਅਗਵਾਈ ਅਤੇ ਰੱਖਿਆ ਲਈ ਪ੍ਰਾਰਥਨਾਦਾਊਦ ਦਾ ਭਜਨ।ਇੱਕ ਖਰੇ ਵਿਅਕਤੀ ਦੀ ਪ੍ਰਾਰਥਨਾਦਾਊਦ ਦਾ ਭਜਨ।ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀਦਾਊਦ ਦਾ ਭਜਨ।ਸਹਾਇਤਾ ਦੇ ਲਈ ਪ੍ਰਾਰਥਨਾਦਾਊਦ ਦਾ ਭਜਨ।ਤੂਫ਼ਾਨ ਦੇ ਵਿੱਚ ਪਰਮੇਸ਼ੁਰ ਦੀ ਅਵਾਜ਼ਦਾਊਦ ਦਾ ਭਜਨ।ਧੰਨਵਾਦ ਦੀ ਪ੍ਰਾਰਥਨਾਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ।ਪਰਮੇਸ਼ੁਰ ਉੱਤੇ ਭਰੋਸੇ ਦੀ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਮਾਫ਼ੀ ਪਾਉਣ ਦੀ ਬਰਕਤਦਾਊਦ ਦਾ ਭਜਨ। ਮਸ਼ਕੀਲ।ਸਤੂਤੀ ਦਾ ਗੀਤਪਰਮੇਸ਼ੁਰ ਦੀ ਭਲਾਈ ਲਈ ਉਸ ਦੀ ਸਤੂਤੀਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ।ਵੈਰੀਆਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਰਥਨਾਦਾਊਦ ਦਾ ਭਜਨ।ਮਨੁੱਖ ਦੀ ਦੁਸ਼ਟਤਾਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ।ਕੁਧਰਮੀਆਂ ਦਾ ਅੰਤ ਅਤੇ ਧਰਮੀਆਂ ਦਾ ਅੰਤਦਾਊਦ ਦਾ ਭਜਨ।ਪੀੜਤ ਮਨੁੱਖ ਦੀ ਪ੍ਰਾਰਥਨਾਯਾਦਗਾਰੀ ਦੇ ਲਈ ਦਾਊਦ ਦਾ ਭਜਨ।ਪੀੜਤ ਮਨੁੱਖ ਦੀ ਤੋਬਾਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਸਤੂਤੀ ਦਾ ਇੱਕ ਗੀਤਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਸਹਾਇਤਾ ਦੇ ਲਈ ਪ੍ਰਾਰਥਨਾਰੋਗੀ ਵਿਅਕਤੀ ਦੀ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਦੂਸਰਾ ਭਾਗਬੇ-ਘਰ ਵਿਅਕਤੀ ਦੀ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ।ਬੇ-ਘਰ ਵਿਅਕਤੀ ਦੀ ਪ੍ਰਾਰਥਨਾਪਿੱਛਲੇ ਸਮੇਂ ਦਾ ਛੁਟਕਾਰਾ ਅਤੇ ਵਰਤਮਾਨ ਸਮੇਂ ਦਾ ਸੰਕਟਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ।ਰਾਜਾ ਦੇ ਲਈ ਵਿਆਹ ਦਾ ਗੀਤਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੇਸ਼ਨੀਮ ਰਾਗ ਦੇ ਵਿੱਚ ਕੋਰਹ ਵੰਸ਼ੀਆਂ ਦਾ ਮਸ਼ਕੀਲ। ਪ੍ਰੇਮ ਦਾ ਗੀਤ।ਪਰਮੇਸ਼ੁਰ ਸਾਡੀ ਪਨਾਹਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ।ਸਰਬ ਉੱਚ ਰਾਜਾਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ।ਪਰਮੇਸ਼ੁਰ ਦਾ ਨਗਰ ਸਿਯੋਨਗੀਤ। ਭਜਨ। ਕੋਰਹ ਵੰਸ਼ੀਆਂ ਦਾ।ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ।ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ।ਪਾਪ ਦੀ ਮਾਫ਼ੀ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ।ਪਰਮੇਸ਼ੁਰ ਦਾ ਨਿਆਂ ਅਤੇ ਕਿਰਪਾਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ।ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ।ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?”ਧੋਖੇਬਾਜ਼ ਦੇ ਵਿਨਾਸ਼ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ।ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ।ਛੁਟਕਾਰੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ।ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ।ਸੁਰੱਖਿਆ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ।ਛੁਟਕਾਰੇ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ।ਰੱਖਿਆ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ।ਪਰਮੇਸ਼ੁਰ ਹੀ ਕੇਵਲ ਸ਼ਰਨ ਸਥਾਨ ਹੈਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਯਦੂਥੂਨ ਦੀ ਰਾਗ ਉੱਤੇ।ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ।ਗੁਪਤ ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਪਰਮੇਸ਼ੁਰ ਦੀ ਉਸਤਤ ਅਤੇ ਧੰਨਵਾਦਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ।ਧੰਨਵਾਦ ਅਤੇ ਉਸਤਤ ਦਾ ਗੀਤਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ।ਧੰਨਵਾਦ ਦਾ ਗੀਤਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ।ਇਸਰਾਏਲ ਦਾ ਜਿੱਤ ਦਾ ਗੀਤਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਸੰਕਟ ਵਿੱਚ ਸਹਾਇਤਾ ਲਈ ਪੁਕਾਰਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ।ਸਹਾਇਤਾ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ।ਇੱਕ ਬਜ਼ੁਰਗ ਦੀ ਪ੍ਰਾਰਥਨਾਧਰਮੀ ਰਾਜੇ ਦਾ ਰਾਜਸੁਲੇਮਾਨ ਦਾ ਗੀਤ।ਤੀਸਰਾ ਭਾਗਪਰਮੇਸ਼ੁਰ ਦਾ ਨਿਆਂਆਸਾਫ਼ ਦਾ ਭਜਨ।ਦੇਸ ਦੇ ਬਚਾਓ ਲਈ ਪ੍ਰਾਰਥਨਾਆਸਾਫ਼ ਦਾ ਮਸ਼ਕੀਲ।ਪਰਮੇਸ਼ੁਰ ਦਾ ਨਿਆਂਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ।ਜੈਵੰਤ ਪਰਮੇਸ਼ੁਰਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ।ਸੰਕਟ ਦੇ ਸਮੇਂ ਦਿਲਾਸਾਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ।ਪਰਮੇਸ਼ੁਰ ਅਤੇ ਉਸ ਦੇ ਲੋਕਆਸਾਫ਼ ਦਾ ਮਸ਼ਕੀਲਦੇਸ ਦੇ ਛੁਟਕਾਰੇ ਲਈ ਪ੍ਰਾਰਥਨਾਆਸਾਫ਼ ਦਾ ਭਜਨਇਸਰਾਏਲੀ ਜਾਤੀ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ।ਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਹਠਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ।ਆਸਾਫ਼ ਦਾ ਭਜਨਇਸਰਾਏਲ ਦੇ ਵੈਰੀਆਂ ਦੀ ਹਾਰ ਲਈ ਪ੍ਰਾਰਥਨਾਗੀਤ। ਆਸਾਫ਼ ਦਾ ਭਜਨਪਰਮੇਸ਼ੁਰ ਦੇ ਭਵਨ ਦੀ ਚਾਹਤਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ।ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ।ਸਹਾਇਤਾ ਦੇ ਲਈ ਪ੍ਰਾਰਥਨਾਦਾਊਦ ਦੀ ਪ੍ਰਾਰਥਨਾਸਿਯੋਨ ਦੀ ਉਸਤਤ ਵਿੱਚਕੋਰਹ ਵੰਸ਼ੀਆਂ ਦਾ ਭਜਨ। ਗੀਤ।ਮੌਤ ਤੋਂ ਬਚਾਉਣ ਲਈ ਪ੍ਰਾਰਥਨਾਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲਰਾਸ਼ਟਰੀ ਬਿਪਤਾ ਸਮੇਂ ਸਤੂਤੀ ਗੀਤਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲਦਾਊਦ ਦੇ ਨਾਲ ਪਰਮੇਸ਼ੁਰ ਦਾ ਨੇਮਰਾਜੇ ਦੀ ਹਾਰ ਉੱਤੇ ਵਿਰਲਾਪਛੁਟਕਾਰੇ ਦੀ ਪ੍ਰਾਰਥਨਾਚੌਥਾ ਭਾਗਪਰਮੇਸ਼ੁਰ ਅਤੇ ਮਨੁੱਖਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾਉਸਤਤ ਦਾ ਗੀਤਭਜਨ। ਵਿਸ਼ਰਾਮ ਦੇ ਲਈ ਗੀਤ।ਪਰਮੇਸ਼ੁਰ ਯਹੋਵਾਹ ਦਾ ਪ੍ਰਤਾਪਪਰਮੇਸ਼ੁਰ ਸਾਰਿਆਂ ਦਾ ਨਿਆਂ ਕਰਨ ਵਾਲਾਉਸਤਤ ਦਾ ਗੀਤਪਰਮੇਸ਼ੁਰ ਸਰਬ ਉੱਚ ਰਾਜਾਪਰਮੇਸ਼ੁਰ ਸਰਬ ਉੱਚ ਸ਼ਾਸ਼ਕਪਰਮੇਸ਼ੁਰ ਦੀ ਸੱਚਾਈ ਦੇ ਲਈ ਉਸਤਤ ਦਾ ਗੀਤਭਜਨਪਰਮੇਸ਼ੁਰ ਦੀ ਵਫ਼ਾਦਾਰੀਪਰਮੇਸ਼ੁਰ ਦੀ ਉਸਤਤ ਦਾ ਗੀਤਧੰਨਵਾਦ ਦਾ ਭਜਨਧਰਮੀ ਜੀਵਨ ਬਿਤਾਉਣ ਦੇ ਲਈ ਸੰਕਲਪਦਾਊਦ ਦਾ ਭਜਨਸੰਕਟ ਦੇ ਫਸੇ ਨੌਜਵਾਨ ਦੀ ਪ੍ਰਾਰਥਨਾਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈਪਰਮੇਸ਼ੁਰ ਦਾ ਪ੍ਰੇਮਦਾਊਦ ਦਾ ਭਜਨਸਿਰਜਣਹਾਰ ਦੀ ਉਸਤਤਪਰਮੇਸ਼ੁਰ ਅਤੇ ਉਸ ਦੇ ਲੋਕਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਵਿਦਰੋਹਪੰਜਵਾਂ ਭਾਗਸੰਕਟ ਤੋਂ ਛੁਟਕਾਰਾਵੈਰੀਆਂ ਦੇ ਵਿਰੁੱਧ ਸਹਾਇਤਾ ਦੇ ਲਈ ਪ੍ਰਾਰਥਨਾਗੀਤ। ਦਾਊਦ ਦਾ ਭਜਨਬਦਲੇ ਦੀ ਬੇਨਤੀਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨਪਰਮੇਸ਼ੁਰ ਅਤੇ ਉਸ ਦਾ ਚੁਣਿਆ ਹੋਇਆ ਰਾਜਾਦਾਊਦ ਦਾ ਭਜਨਭਲਾਈ ਦੇ ਲਈ ਪਰਮੇਸ਼ੁਰ ਦੀ ਉਸਤਤਪਰਮੇਸ਼ੁਰ ਦੇ ਭਗਤ ਦਾ ਅਨੰਦਉਸਤਤ ਦੇ ਯੋਗ ਨਾਮਪਸਾਹ ਦਾ ਗੀਤਕੇਵਲ ਇੱਕੋ ਸੱਚਾ ਪਰਮੇਸ਼ੁਰਮੌਤ ਤੋਂ ਬਚਣ ਤੇ ਪਰਮੇਸ਼ੁਰ ਦਾ ਧੰਨਵਾਦਪਰਮੇਸ਼ੁਰ ਦੀ ਉਸਤਤ ਦਾ ਭਜਨਜਿੱਤ ਦੇ ਲਈ ਧੰਨਵਾਦਪਰਮੇਸ਼ੁਰ ਦੀ ਬਿਵਸਥਾਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣ ਦਾ ਸੰਕਲਪਸਮਝ ਦੇ ਲਈ ਪ੍ਰਾਰਥਨਾਪਰਮੇਸ਼ੁਰ ਦੀ ਬਿਵਸਥਾ ਉੱਤੇ ਭਰੋਸਾਪਰਮੇਸ਼ੁਰ ਦੀ ਬਿਵਸਥਾ ਵਿੱਚ ਆਸਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਭਗਤੀਪਰਮੇਸ਼ੁਰ ਦੀ ਬਿਵਸਥਾ ਦਾ ਮੁੱਲਪਰਮੇਸ਼ੁਰ ਦੀ ਬਿਵਸਥਾ ਦਾ ਨਿਆਂਛੁਟਕਾਰੇ ਦੇ ਲਈ ਪ੍ਰਾਰਥਨਾਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਵਿਸ਼ਵਾਸਪਰਮੇਸ਼ੁਰ ਦੀ ਬਿਵਸਥਾ ਦੇ ਲਈ ਪ੍ਰੇਮਪਰਮੇਸ਼ੁਰ ਦੀ ਬਿਵਸਥਾ ਦਾ ਪਰਕਾਸ਼ਪਰਮੇਸ਼ੁਰ ਦੀ ਬਿਵਸਥਾ ਵਿੱਚ ਸੁਰੱਖਿਆਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾਪਰਮੇਸ਼ੁਰ ਦੀ ਬਿਵਸਥਾ ਉੱਤੇ ਚੱਲਣ ਦੀ ਇੱਛਾਪਰਮੇਸ਼ੁਰ ਦੀ ਬਿਵਸਥਾ ਦਾ ਨਿਆਂਛੁਟਕਾਰੇ ਦੇ ਲਈ ਪ੍ਰਾਰਥਨਾਸਹਾਇਤਾ ਦੇ ਲਈ ਬੇਨਤੀਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣਸਹਾਇਤਾ ਦੇ ਲਈ ਪ੍ਰਾਰਥਨਾਸਹਾਇਤਾ ਦੇ ਲਈ ਪ੍ਰਾਰਥਨਾਯਾਤਰਾ ਦਾ ਗੀਤਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾਯਾਤਰਾ ਦਾ ਗੀਤਯਰੂਸ਼ਲਮ ਦੀ ਸ਼ਾਂਤੀ ਦੇ ਲਈ ਪ੍ਰਾਰਥਨਾਦਾਊਦ ਦਾ ਯਾਤਰਾ ਦਾ ਗੀਤਦਯਾ ਦੇ ਲਈ ਪ੍ਰਾਰਥਨਾਯਾਤਰਾ ਦਾ ਗੀਤਪਰਮੇਸ਼ੁਰ ਆਪਣੇ ਲੋਕਾਂ ਦੀ ਰੱਖਿਆ ਕਰਨ ਵਾਲਾਦਾਊਦ ਦਾ ਯਾਤਰਾ ਦਾ ਗੀਤਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆਦਾਊਦ ਦਾ ਯਾਤਰਾ ਦਾ ਗੀਤਛੁਟਕਾਰੇ ਦੇ ਲਈ ਪ੍ਰਾਰਥਨਾਯਾਤਰਾ ਦਾ ਗੀਤਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤਸੁਲੇਮਾਨ ਦਾ ਯਾਤਰਾ ਦਾ ਗੀਤਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤਯਾਤਰਾ ਦਾ ਗੀਤਵੈਰੀਆਂ ਦੀ ਹਾਰ ਦੇ ਲਈ ਪ੍ਰਾਰਥਨਾਯਾਤਰਾ ਦਾ ਗੀਤਕਿਰਪਾਲੂ ਪਰਮੇਸ਼ੁਰਯਾਤਰਾ ਦਾ ਗੀਤਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾਦਾਊਦ ਦਾ ਯਾਤਰਾ ਦਾ ਗੀਤਹੈਕਲ ਦੇ ਲਈ ਪ੍ਰਾਰਥਨਾਯਾਤਰਾ ਦਾ ਗੀਤਭਰਾਵਾਂ ਦੀ ਏਕਤਾ ਧੰਨ ਹੈਦਾਊਦ ਦਾ ਯਾਤਰਾ ਦਾ ਗੀਤਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾਯਾਤਰਾ ਦਾ ਗੀਤ।ਉਸਤਤ ਦਾ ਗੀਤਧੰਨਵਾਦ ਦਾ ਭਜਨਗੁਲਾਮੀ ਵਿੱਚ ਇਸਰਾਏਲ ਦਾ ਵਿਰਲਾਪ ਗੀਤਪਰਮੇਸ਼ੁਰ ਦੀ ਕਿਰਪਾ ਲਈ ਧੰਨਵਾਦ ਦੀ ਪ੍ਰਾਰਥਨਾਦਾਊਦ ਦਾ ਭਜਨ।ਪਰਮੇਸ਼ੁਰ ਦਾ ਸਿੱਧ ਗਿਆਨਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਰੱਖਿਆ ਦੇ ਲਈ ਪ੍ਰਾਰਥਨਾਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।ਸ਼ਾਮ ਦੀ ਪ੍ਰਾਰਥਨਾਦਾਊਦ ਦਾ ਭਜਨ।ਸਹਾਇਤਾ ਦੇ ਲਈ ਪ੍ਰਾਰਥਨਾਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾਛੁਟਕਾਰੇ ਦੇ ਲਈ ਪ੍ਰਾਰਥਨਾਦਾਊਦ ਦਾ ਭਜਨ।ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾਦਾਊਦ ਦਾ ਭਜਨ।ਉਸਤਤ ਦਾ ਗੀਤਉਸਤਤ: ਦਾਊਦ ਦਾ ਭਜਨ।ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤਸਰਬ ਸ਼ਕਤੀਮਾਨ ਪਰਮੇਸ਼ੁਰ ਦੀ ਉਸਤਤਸਾਰੀ ਸ੍ਰਿਸ਼ਟੀ ਪਰਮੇਸ਼ੁਰ ਦੀ ਉਸਤਤ ਕਰੇਇਸਰਾਏਲ ਪਰਮੇਸ਼ੁਰ ਦੀ ਉਸਤਤ ਕਰੇਪਰਮੇਸ਼ੁਰ ਦੀ ਉਸਤਤ ਹੋਵੇ