117ਪਰਮੇਸ਼ੁਰ ਦੀ ਉਸਤਤ ਦਾ ਭਜਨ 1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।