ਜ਼ਬੂਰ
<
੧੧੭
>
੧੧੭
ਪਰਮੇਸ਼ੁਰ ਦੀ ਉਸਤਤ ਦਾ ਭਜਨ
੧
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ !
੨
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ । ਹਲਲੂਯਾਹ ! ।
ਜ਼ਬੂਰ
<
੧੧੭
>
© 2017 BCS